Тёмный

ਕੰਗਨਾ ਦਾ ਪੰਜਾਬ ਨੂੰ ਲੈਕੇ ਵੱਡਾ ਵਿਵਾਦਿਤ ਬਿਆਨ,ਨੌਜਵਾਨਾਂ ਨੂੰ ਦੱਸਿਆ ਹੁੱਲੜਬਾਜ, ਸ਼ਰਾਬੀ, ਚਿੱਟਾ ਲਾਉਣ ਵਾਲੇ ? 

Jagbani
Подписаться 2,4 млн
Просмотров 604
50% 1

ਕੰਗਨਾ ਰਣੌਤ ਵੱਲੋਂ ਪੰਜਾਬ ਦਾ ਨਾਮ ਲਏ ਵੱਡਾ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਕੰਗਨਾ ਨੇ ਬਿਆਨ ਦਿੰਦਿਆਂ ਪੰਜਾਬ ਦੇ ਨੌਜਵਾਨਾਂ ਨੂੰ ਹੁੱਲੜ, ਨਸ਼ਾ ਕਰਨ ਵਾਲੇ ਦੱਸਿਆ ਗਿਆ ਹੈ। ਇਸ ਬਿਆਨ ਨੂੰ ਲੈਕੇ ਕੰਗਨਾ ਦਾ ਪੰਜਾਬ ਚ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ।
#jagbani #kangnaranautcontroversy #kangnaranautonpunjab #kangnaranautbigstatement
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Опубликовано:

 

2 окт 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии : 5   
@Amanthakur-eh7xv
@Amanthakur-eh7xv 4 часа назад
Right kangna ranaut
@ਮਾਲਵੇਤੋਂਪੁਆਧ
Lai ja fr mohali cho , chandigarh cho sare himachalia nu, rakh lai hikk nal la k
Далее
#慧慧很努力#家庭搞笑#生活#亲子#记录
00:11