ਜਦੋਂ Dhablan ਪਿੰਡ ਦਾ ਲੰਬਰਦਾਰ Sant Isher Singh Ji ਦੇ ਚਰਨਾਂ ਚ ਆਇਆ | How did Sant Ji saved a Nindak?
Sant Baba Isher Singh Ji Maharaj Rara Sahib Waale
Sant Baba Mann Singh Ji Pehowa Waale
ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥
By continually slandering others, they carry a terrible load, and they carry the loads of others for nothing.
ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ ॥੪॥
ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
But if the Compassionate Saint shows His Kindness,
(ਪਰ) ਜੇ ਕ੍ਰਿਪਾਲ ਸੰਤ ਆਪ ਕਿਰਪਾ ਕਰੇ,
ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
O Nanak, in the Company of the Saints, the slanderer may still be saved. ||1||
ਤਾਂ ਹੇ ਨਾਨਕ! ਸੰਤ ਦੀ ਸੰਗਤ ਵਿਚ ਨਿੰਦਕ ਭੀ (ਪਾਪਾਂ ਤੋਂ) ਬਚ
ਜਾਂਦਾ ਹੈ ॥੧॥
ਸੰਤਨ ਅਵਰ ਨ ਕਾਹੂ ਜਾਨੀ ॥
The Saints do not know any other.
ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ।
ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
They are carefree, ever in the Lord's Love; the Lord and Master is on their side.
ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ ॥ ਰਹਾਉ॥
#rarasahib #kirtan #santishersinghjirarasahibwale #katha #kathavichar #waheguru
Credits- @isherdarbar
6 сен 2024