Тёмный

ਜੌਲੀ ਪਰਿਵਾਰ ਵਲੋਂ ਗੁਰੂ ਹਰਗੋਬਿੰਦ ਹਸਪਤਾਲ ਗੁਰਦੁਵਾਰਾ ਛੇਵੇਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਫਰੀ ਮੈਡੀਕਲ ਕੈਂਪ । 

Подписаться
Просмотров 32
% 2

ਗੁਰੂ ਹਰਗੋਬਿੰਦ ਹਸਪਤਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਫਰੀ ਮੈਡੀਕਲ ਕੈਂਪ ਲਗਾਇਆ ਗਿਆ। ਹਸਪਤਾਲ ਦੇ ਚੇਅਰਮੈਨ ਜਥੇਦਾਰ ਸੁਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦਾ ਮੈਡੀਕਲ ਕੈਂਪ ਉੱਗੇ ਸਮਾਜ ਸੇਵਕ ਮਨਜੀਤ ਸਿੰਘ ਜੋਲੀ ਅਤੇ ਸਮੂਹ ਪਰਿਵਾਰ ਵੱਲੋਂ ਆਪਣੇ ਸਪੁੱਤਰ ਰਿਪੂਦਮਨ ਸਿੰਘ ਜੋਲੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਇਹ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਇਸ ਮੈਡੀਕਲ ਕੈਂਪ ਦਾ ਲਾਭ ਪ੍ਰਾਪਤ ਕੀਤਾ ਇਸ ਮੌਕੇ ਸਰਦਾਰ ਮਨਜੀਤ ਸਿੰਘ ਜੋਲੀ ਉਨਾਂ ਦੇ ਸਪੁੱਤਰ ਰਿਪੂਦਮਨ ਸਿੰਘ ਜੋਲੀ,ਕੁਲਵਿੰਦਰ ਸਿੰਘ ਚੀਮਾ, ਰਾਜਬੀਰ ਸਿੰਘ ਬਾਜਵਾ, ਚਰਨਜੀਤ ਸਿੰਘ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ,ਦਵਿੰਦਰ ਸਿੰਘ ਰਹੇਜਾ,ਸੁਰਜੀਤ ਸਿੰਘ ਸਸਤਾ ਆਇਰਨ, ਹਰਜਿੰਦਰ ਸਿੰਘ ਜੱਬਲ, ਬਲਵਿੰਦਰ ਸਿੰਘ ਜਬਲ, ਅਤੇ ਅਨੇਕਾਂ ਸਮਾਜ ਸੇਵਕ ਅਤੇ ਟਰਸਟੀ ਇਸ ਮੈਡੀਕਲ ਕੈਂਪ ਵਿੱਚ ਸ਼ਾਮਿਲ ਹੋਏ।

Опубликовано:

 

6 окт 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии : 1   
@jpsjalandhar2578
@jpsjalandhar2578 11 часов назад
ਬਹੁਤ ਵਧੀਆ ਉਪਰਾਲਾ ਜੀ....... ❤