Тёмный

ਲਵਲੀ ਗਰੁਪ ਆਫ ਕੰਪਨੀ ਦੇ ਚੇਅਰਮੈਨ ਨਰੇਸ਼ ਮਿੱਤਲ ਵੱਲੋਂ ਸੀਤਾ ਹਰਨ ਨਾਈਟ ਦਾ ਉਦਘਾਟਨ ਕੀਤਾ ਗਿਆ। 

Подписаться
Просмотров 52
% 0

ਸ਼ਿਵਰਾਮ ਕਲਾ ਮੰਚ ਰਾਮਲੀਲਾ ਕਮੇਟੀ ਮਾਡਲ ਹਾਊਸ ਵੱਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਸ਼ੁੱਭ ਅਫਸਰ ਤੇ ਸੀਤਾ ਹਰਨ ਨਾਈਟ ਦਾ ਉਦਘਾਟਨ ਲਵਲੀ ਗਰੁੱਪ ਆਫ ਕੰਪਨੀ ਦੇ ਚੇਅਰਮੈਨ ਨਰੇਸ਼ ਮਿੱਤਲ ਵੱਲੋਂ ਕੀਤਾ ਗਿਆ ਇਸ ਸਮੇਂ ਉਹਨਾਂ ਨਾਲ ਲਖ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਮਾਡਲ ਹਾਊਸ ਦੇ ਪ੍ਰਧਾਨ ਦਿਨੇਸ਼ ਸ਼ਰਮਾ ਜੀ ਆਮ ਆਦਮੀ ਪਾਰਟੀ ਤੋਂ ਸਰਦਾਰ ਮੇਜਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕਮੇਟੀ ਦੇ ਪ੍ਰਧਾਨ ਰਜਨੀਸ਼ ਕੁਮਾਰ ਅਤੇ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ

Опубликовано:

 

7 окт 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии