Тёмный
No video :(

ਹੁਕਮਨਾਮਾ ੭੦੦ ਅੰਗ || ਨਾਨਕਸ਼ਾਹੀ ਜੰਤਰੀ || ਹਰ ਰੋਜ਼ ਹੁਕਮਨਾਮਾ ਸੁਣੋ ਤੇ ਤਰੀਕ ਦੇਖੋ 

Gurbani world
Подписаться 311
Просмотров 371
50% 1

#gurbaniworld699 #nitnem #newshabadgurbani #rehrassahib #granthsahib #chaupaisahib ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥

Опубликовано:

 

5 сен 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии : 2   
@sikhworld39
@sikhworld39 Месяц назад
🎉 waheguru ji
@jass22gstudio34
@jass22gstudio34 Месяц назад
nice work
Далее
A Minecraft Movie | Teaser
01:20
Просмотров 23 млн
Friends
00:32
Просмотров 227 тыс.