Тёмный
No video :(

Amritpal Mother Big statement | ਅੰਮ੍ਰਿਤਪਾਲ ਖਾXਲਿਸXਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ 

ABP Sanjha
Подписаться 2 млн
Просмотров 8 тыс.
50% 1

Amritpal Mother Big statement | ਅੰਮ੍ਰਿਤਪਾਲ ਖਾXਲਿਸXਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ
#AmritpalSingh #KhadurSahib #BhagwantMann #cmmann #ABPSanjha #ABPLIVE
ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ
ਆਖ਼ਰ ਕੀ ਕਹਿਣਾ ਚਾਹੁੰਦੇ ਸੀ ਅੰਮ੍ਰਿਤਪਾਲ ਦੀ ਮਾਤਾ
ਅੰਮ੍ਰਿਤਪਾਲ ਦੀ ਮਾਤਾ ਦਾ ਬਿਆਨ
'ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ'
ਸਖਤ ਸੁਰੱਖਿਆ ਘੇਰੇ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ |
ਇਸ ਖੁਸ਼ੀ 'ਚ ਅੰਮ੍ਰਿਤਪਾਲ ਦੇ ਘਰ ਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |
ਤਸਵੀਰਾਂ ਤੁਹਾਨੂੰ ਵਿਖਾ ਰਹੇ ਹਾਂ ਅੰਮ੍ਰਿਤਪਾਲ ਸਿੰਘ ਦੇ ਘਰ ਪਿੰਡ ਜੱਲੂਪੁਰ ਖੇੜਾ ਦੀਆਂ
ਜਿਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |
ਇਸ ਦੌਰਾਨ ਖੁਸ਼ੀ ਜਾਹਿਰ ਕਰਦਿਆਂ ਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਧਨਵਾਦ ਕੀਤਾ
ਉਥੇ ਹੀ ਸਰਕਾਰਾਂ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਫਤਵੇ ਦਾ ਮਾਣ ਰੱਖਦੇ ਹੋਏ
ਅੰਮ੍ਰਿਤਪਾਲ ਨੂੰ ਹਲਕੇ ਦੇ ਲੋਕਾਂ ਨਾਲ ਮਿਲਣ ਤੇ ਫ਼ਤਹਿ ਸਾਂਝੀ ਕਰਨ ਦਾ ਮੌਕਾ ਦਿੱਤਾ ਜਾਂਦਾ |

Опубликовано:

 

4 июл 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии : 5   
@user-vb3zw2zn8p
@user-vb3zw2zn8p Месяц назад
Good
@singhbalwinder1617
@singhbalwinder1617 Месяц назад
ਕਮਲੇ ਨੇ ਲੋਕ ਭਾਈ। ਸਿਮਰਨਜੀਤ ਸਿੰਘ ਮਾਨ ਦਾ ਬਦਲ ਤੇ ਚਾਹੀਦਾ ਸੀ ਮਿਲ ਗਿਆ ਭਾਈ।
@jaswantlohat571
@jaswantlohat571 Месяц назад
Simarjit singh mann nu te kujh nahi kahinde
Далее
Je deviens combattant 😂
00:19
Просмотров 1,2 млн