1. ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
2. ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ
3. ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥
4. ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
5. ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ
20 сен 2024