Тёмный

LIVE:ਪੰਜਾਬੀਆਂ ਨੂੰ ਵੱਡਾ ਤੋਹਫ਼ਾ,ਹੁਣੇ-ਹੁਣੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ,ਮੁਕ ਗਈ ਲੰਬੀ ਉਡੀਕ | Bhagwant Mann 

Sukhvinder Singh Shergill
Подписаться 16 тыс.
Просмотров 12 тыс.
50% 1

LIVE:ਪੰਜਾਬੀਆਂ ਨੂੰ ਵੱਡਾ ਤੋਹਫ਼ਾ
ਹੁਣੇ-ਹੁਣੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਮੁਕ ਗਈ ਲੰਬੀ ਉਡੀਕ
1...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ’ਤੇ ‘ਪੰਜਾਬ ਸਹਾਇਤਾ ਕੇਂਦਰ’ ਦਾ ਉਦਘਾਟਨ ਕੀਤਾ। ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐੱਨਆਰਆਈ ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ੍ਹ ਪ੍ਰਤੀਬੱਧਤਾ ਝਲਕਦੀ ਹੈ।’
Punjab Chief Minister Bhagwant Singh Mann inaugurated the 'Punjab Support Center' at Terminal-3 of the Indira Gandhi International Airport in Delhi. Inaugurating the assistance center, the Chief Minister said that today is a historic day for us as Punjab is the first state in the country to take such an initiative which reflects the state government's firm commitment to help and support the NRI community. That the center will be operational 24 hours a day and it will provide assistance to NRIs and other passengers arriving at this terminal.
2...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬਹੁ ਕਰੋੜੀ ਡਰੱਗਜ਼ ਮਾਮਲੇ ਦੀ ਜਾਂਚ ਲਈ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਕਰੀਬ ਡੇਢ ਘੰਟਾ ਪੁੱਛ-ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਮਜੀਠੀਆ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾ ਸਕਦਾ ਹੈ। ਸਿਟ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‌ਮਜੀਠੀਆ ਨੇ ਕਿਹਾ ਉਹ ਸੱਤ ਵਾਰ ਸਿਟ ਅੱਗੇ ਪੇਸ਼ ਹੋ ਚੁੱਕੇ ਹਨ। ਉਹ ਕਦੇ ਵੀ ਜਾਂਚ ’ਚੋਂ ਨਹੀਂ ਭੱਜਣਗੇ।
Senior Shiromani Akali Dal leader Bikram Singh Majithia appeared before the Special Investigation Team (SIT) formed to investigate the multi-crore drugs case. Meanwhile, they were interrogated for about one and a half hours. Officials said Majithia has not cooperated with the probe and may be summoned again. Talking to reporters after appearing before the SIT, Majithia said that he has appeared before the SIT seven times. They will never run away from the investigation.
3...
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਵੀਡੀਓ ਬਣਾਉਣ ਤੋਂ ਰੋਕਣ ਲਈ ਪ੍ਰਬੰਧਕਾਂ ਵੱਲੋਂ ਅਮਲ ਸਖ਼ਤੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗੁਰੂ ਘਰ ਦੇ ਚਾਰੇ ਪਾਸੇ ਸੇਵਾਦਾਰ ਤਾਇਨਾਤ ਕਰ ਦਿੱਤੇ ਗਏ ਹਨ। ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਇਸ ਸਬੰਧੀ ਸ਼ੁਰੂ ਕੀਤੇ ਅਮਲ ਦੇ ਚੰਗੇ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।
To prevent video making in the circumambulation of Sri Harmandir Sahib, strict enforcement has been started by the management. In this regard, attendants have been posted around the Guru Ghar. The manager of Harmandir Sahib, Bhagwant Singh Dhangera, said that good results have been started from the process started in this regard.
4...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਦਿਆਂ ’ਤੇ ਸਰਗਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸ੍ਰੀ ਬਾਦਲ ਨੇ ਬੀਤੇ ਕੁਝ ਸਮੇਂ ਤੋਂ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਸਣੇ ਹੋਰ ਮੁੱਦਿਆਂ ਸਬੰਧੀ ਚਰਚਾ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੇ ਸ਼ਿਮਲਾ ਸਥਿਤ ਦਫ਼ਤਰ ਵਿੱਚ ਮੁਲਾਕਾਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੂੰ ਸਾਰੇ ਮਸਲਿਆਂ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
Shiromani Akali Dal President Sukhbir Singh Badal has intensified his activities on Punjab issues to strengthen his political hold in the state. Accordingly, Mr. Badal met the Chief Minister of Himachal Pradesh Sukhwinder Singh Sukhu at his office in Shimla to discuss the problems faced by the people of Punjab in Himachal Pradesh and other issues. Himachal Pradesh Chief Minister assured Mr. Badal of early resolution of all issues.
5...
ਹਰਿਆਣਾ ਦੇ ਸਿੱਖਾਂ ਦੇ ਵਫ਼ਦ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਸੁਲਤਾਨ ਸਿੰਘ ਨੂੰ 8 ਸਤੰਬਰ ਨੂੰ ਕਰਨਾਲ ਵਿੱਚ ਹੋਣ ਵਾਲੀ ਇਕੱਤਰਤਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜਥੇਦਾਰ ਨੇ ਕਿਹਾ ਕਿ ਸਿੱਖਾਂ ਵਿੱਚ ਇਕਜੁੱਟਤਾ ਜ਼ਰੂਰੀ ਹੈ।
A delegation of Sikhs from Haryana met Jathedar Sultan Singh of Takht Sri Kesgarh Sahib today. Meanwhile, he invited Jathedar Sultan Singh to attend the meeting to be held in Karnal on September 8. On this occasion, Jathedar said that unity among Sikhs is essential.

Опубликовано:

 

9 сен 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии    
Далее
Starman🫡
00:18
Просмотров 14 млн
🎙А не СПЕТЬ ли мне ПЕСНЮ?🍂
3:04:50
Starman🫡
00:18
Просмотров 14 млн