Тёмный

moorat HARGOBIND svaari- Bhai Lakhwinder Singh Ji Hazoori Raagi Sri Darbar Sahib 

Подписаться
Просмотров 2,7 тыс.
% 0

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰ ਬੈਠਾ ਗੁਰੁ ਭਾਰੀ॥
ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ॥
ਚਲੀ ਪੀੜੀ ਸੋਢੀਆ ਰੂਪੁ ਦਿਖਾਵਣਿ ਵਾਰੋ ਵਾਰੀ॥
ਦਲ ਭੰਜਨ ਗੁਰ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ॥
ਪੁਛਨਿ ਸਿਖ ਅਰਦਾਸ ਕਰ ਛਿਅ ਮਹਿਲਾ ਤਕਿ ਦਰਸੁ ਨਿਹਾਰੀ॥
ਅਗਮ ਅਗੋਚਰ ਸਤਿਗੁਰੂ ਬੋਲੇ ਮੁਖ ਤੇ ਸੁਣਹੁ ਸੰਸਾਰੀ॥
ਕਲਿਜੁਗਿ ਪੀੜੀ ਸੋਢੀਆਂ ਨਿਹਚਲ ਨੀਵ ਉਸਾਰਿ ਖਲਾਰੀ॥
ਜੁਗ ਜੁਗ ਸਤਿਗੁਰ ਧਰੇ ਅਵਤਾਰੀ ॥
-Bhai Gurdas Ji

Опубликовано:

 

5 июл 2012

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии