Тёмный

Shambhu Border Open | ਸੁਪਰੀਮ ਕੋਰਟ ਦੀਆਂ ਟਿੱਪਣੀਆ 'ਤੇ ਬੋਲੇ ਪੰਧੇਰ 

ABP Sanjha
Подписаться 2 млн
Просмотров 3 тыс.
50% 1

Shambhu Border Open | ਸੁਪਰੀਮ ਕੋਰਟ ਦੀਆਂ ਟਿੱਪਣੀਆ 'ਤੇ ਬੋਲੇ ਪੰਧੇਰ
#Farmerprotest #Shambhuborder #Supremecourt #Sarvanpandher #abplive
ਖੋਲ੍ਹਣਾ ਹੀ ਪਵੇਗਾ ਸ਼ੰਭੂ ਬਾਰਡਰ...
ਹਾਈਕੋਰਟ ਮਗਰੋਂ ਹੁਣ ਸੁਪਰੀਮ ਕੋਰਟ ਦੀ ਮੋਹਰ
ਨਿਆਂਪਾਲਿਕਾ ਦੇ ਫ਼ੈਸਲੇ ਦੇਰੀ ਨਾਲ ਆ ਰਹੇ ਹਨ - ਪੰਧੇਰ
ਕੇਂਦਰ ਸਰਕਾਰ ਕਿਸਾਨੀ ਮਸਲੇ ਦੇ ਹੱਲ ਵੱਲ ਤੁਰੇ - ਪੰਧੇਰ
ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ...
ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ।
10 ਜੁਲਾਈ ਨੂੰ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ।
ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਸੁਪਰੀਮ ਕੋਰਟ ਨੇ ਸਾਰੀਆਂ ਦਲੀਲਾਂ 'ਤੇ ਗੌਰ ਕਰਨ ਤੋਂ ਬਾਅਦ
ਸ਼ੰਭੂ ਸਰਹੱਦ ਖੋਲ੍ਹਣ ਦੇ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਬਰਕਰਾਰ ਰੱਖਿਆ ਹੈ। ਜਿਸ 'ਤੇ ਕਿਸਾਨ ਆਗੂ ਸ੍ਰਵਨ ਸਿੰਘ ਪੰਧੇਰ ਨੇ ਪ੍ਰਤੀਕਿਰਿਆ ਦਿੱਤੀ ਹੈ |
ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਅਦਾਲਤੀ ਹੁਕਮਾਂ ਤੋਂ ਸੰਤੁਸ਼ਟ ਹਨ |
ਲੇਕਿਨ ਅਫਸੋਸ ਹੈ ਕਿ ਫੈਸਲੇ ਦੇਰੀ ਨਾਲ ਹੋ ਰਹੇ ਹਨ, ਜਿਨ੍ਹਾਂ ਦਾ ਭੁਗਤਾਨ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ |
ਉਨ੍ਹਾਂ ਫਿਰ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਮਸਲੇ ਹੱਲ ਕਰਨ ਦੇ ਰਾਹ ਤੁਰਨਾ ਚਾਹੀਦਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ RU-vid ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Опубликовано:

 

11 июл 2024

Поделиться:

Ссылка:

Скачать:

Готовим ссылку...

Добавить в:

Мой плейлист
Посмотреть позже
Комментарии    
Далее
ELA NÃO ESPERAVA POR ISSO 🥶 ATTITUDE #shorts
00:20
ELA NÃO ESPERAVA POR ISSO 🥶 ATTITUDE #shorts
00:20